ਸੂਰਜ-ਗ੍ਰਹਿਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਰਜ-ਗ੍ਰਹਿਣ (ਨਾਂ,ਪੁ) ਸੂਰਜ ਅਤੇ ਧਰਤੀ ਦੇ ਵਿਚਾਲੇ ਚੰਦਰਮਾ ਆ ਜਾਣ ਕਾਰਨ ਸੂਰਜ ਦੇ ਕੁਝ ਚਿਰ ਢਕ ਜਾਣ ਦੀ ਅਵਸਥਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੂਰਜ-ਗ੍ਰਹਿਣ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Eclipse, solar (ਇਕਲਿਪਸ, ਸਅਉਲਅ*) ਸੂਰਜ-ਗ੍ਰਹਿਣ: ਸੂਰਜ ਗ੍ਰਹਿਣ ਉਸ ਸਮੇਂ ਲਗਦਾ ਹੈ ਜਦੋਂ ਸੂਰਜ ਅਤੇ ਪ੍ਰਿਥਵੀ ਦੇ ਵਿਚਾਲੇ ਚੰਦ ਇਕ ਸੇਧ ਵਿੱਚ ਆ ਜਾਂਦਾ ਹੈ ਅਤੇ ਚੰਦ ਦਾ ਪਰਛਾਵਾਂ ਸੂਰਜ ਤੇ ਪੈਂਦਾ ਹੈ। ਇਹ ਗ੍ਰਹਿਣ ਪੂਰਾ ਜਾਂ ਅਧੂਰਾ ਹੁੰਦਾ ਹੈ। ਗ੍ਰਹਿਣ ਨਾਲ ਸੂਰਜ ਦੀ ਰੋਸ਼ਨੀ ਘਟ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.