ਸੇਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਈ [ਪੜ] ਓਹੋ, ਸੋਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8711, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੇਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਈ. ਸਰਵ—ਉਹੀ. ਵਹੀ. ਓਹੀ. “ਸੇਈ ਸਾਹ ਭਗਵੰਤ ਸੇ.” (ਬਾਵਨ) ੨ ਸੇਵਨ ਕੀਤੀ। ੩ ਸੇਵਨ ਕਰਦਾ ਹੈ. “ਕਾਮ ਦਾਮ ਚਿਤ ਪਰਵਸਿ ਸੇਈ.” (ਗਉ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੇਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੇਈ (ਸ. ਨਾ.। ਪੰਜਾਬੀ ਸੇ+ਹੀ-ਦਾ ਦੂਸਰਾ ਰੂਪ , ਸੇਈ) ਉਹੀ ਯਥਾ-‘ਸੇਈ ਸਾਹ ਭਗਵੰਤ ਸੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੇਈ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੇਈ, ਪੜਨਾਂਵ : ੧.  ਉਹੋ ਸੋਈ; ਵਿਸ਼ੇਸ਼ਣ / ਇਸਤਰੀ ਲਿੰਗ : ੨. ਅਸਈ, ਆਪੇ ਉੱਗੀ ਬੂਟੀ, ਖੁਦ ਰੌ ਬੂਟੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-13-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.