ਸੇਲ੍ਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਲ੍ਹੀ (ਨਾਂ,ਇ) ਫ਼ਕੀਰਾਂ ਦੇ ਸਿਰ ਦੀ ਟੋਪੀ ਉੱਤੇ, ਜਾਂ ਜਨੇਊ ਦੇ ਰੂਪ ਵਿੱਚ ਪਹਿਰੀ ਜਾਣ ਵਾਲੀ ਉਂਨ ਜਾਂ ਸ਼ਿਆਹ ਰੇਸ਼ਮ ਦੀ ਡੋਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੇਲ੍ਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਲ੍ਹੀ [ਨਾਂਇ] ਭਵ, ਭਰਵੱਟਾ; ਜੱਤ ਦੀ ਵੱਟੀ ਹੋਈ ਰੱਸੀ , ਕਾਲ਼ੀ ਉੱਨ ਦੀ ਬਰੀਕ ਰੱਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.