ਸੈਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੈਦ. ਅ਼ ੉੶ਦ. ਸੰਗ੍ਯਾ—ਸ਼ਿਕਾਰ. ਮ੍ਰਿਗਯਾ। ੨ ਉਹ ਜਾਨਵਰ ਜਿਸ ਨੂੰ ਮਾਰੀਏ. ਜਿਸ ਦਾ ਸ਼ਿਕਾਰ ਕਰੀਏ। ੩ ਅ਼ ਸਰਦਾਰ. ਰਈਸ । ੪ ਬਜ਼ੁਰਗ। ੫ ਦੇਖੋ, ਸੈਯਦ ੪। ੬ ਦੇਖੋ, ਸ਼ਾਯਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.