ਸੈਦੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੈਦੋ. ਘੇਈ ਗੋਤ ਦਾ ਖਤ੍ਰੀ ਜੋ ਵਰੁਣ (ਖ੍ਵਾਜੇ) ਦਾ ਭਗਤ ਸੀ. ਸਤਿਗੁਰੂ ਨਾਨਕ ਦੇਵ ਜੀ ਦਾ ਸਿੱਖ ਹੋ ਕੇ ਇੱਕ ਅਕਾਲ ਦਾ ਪੂਜਕ ਹੋਇਆ. ਦੱਖਣ ਦੀ ਯਾਤ੍ਰਾ ਸਮੇਂ ਇਹ ਜਗਤਗੁਰੂ ਦੀ ਸੇਵਾ ਵਿੱਚ ਹਾਜਰ ਰਿਹਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.