ਸੈਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੈਨੁ. ਦੇਖੋ, ਸੈਨ. “ਸਖਾ ਸੈਨੁ ਪ੍ਰੇਮ ਗੋਬਿੰਦ.” (ਆਸਾ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28576, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੈਨੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੈਨੁ (ਸੰ.। ਸੰਸਕ੍ਰਿਤ ਸ੍ਵਜਨ। ਪ੍ਰਾਕ੍ਰਿਤ ਸਯਣ। ਪੰਜਾਬੀ ਸੈਨ) ੧. ਸਾਥੀ, ਮਿਤ੍ਰ। ਯਥਾ-‘ਸਖਾ ਸੈਨੁ ਪ੍ਰੇਮੁ ਗੋਬਿੰਦ’।

੨. ਇਕ ਭਗਤ ਦਾ ਨਾਮ , ਜਿਸ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੈ, ਜੋ ਜਾਤ ਦਾ ਨਾਈ ਸੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.