ਸੋਕ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Soke (ਸੋਕ) ਸੋਕ: ਬਰਤਾਨੀਆਂ ਵਿੱਚ ਇਕ ਛੋਟਾ ਪ੍ਰਬੰਧਕੀ ਖੰਡ, ਜਿਹੜਾ ਹੁਣ ਪੀਟਰਬਰੋ ਦੇ ਦੱਖਣ ਵਿੱਚ ਪਾਇਆ ਜਾਂਦਾ ਹੈ ਅਤੇ ਨਾਰਥਮੱਟਨਸ਼ਇਰ ਦੀ ਪ੍ਰਬੰਧਕਤਾ ਤੋਂ ਬਾਹਰ ਸਥਿਤ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸੋਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਕ [ਨਾਂਇ] ਸੁੱਕਣ ਦਾ ਭਾਵ, ਸੁੱਕ ਕੇ ਘਟੇ ਵਜਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋ. ਸੰ. ਸ਼ੋਕ. ਸੰਗ੍ਯਾ—ਤਪਤ. ਤੇਜ. ਗਰਮੀ. “ਕਿ ਆਦਿੱਤ ਸੋਕੈ.” (ਜਾਪੁ) ਸੂਰਜ ਨੂੰ ਗਰਮੀ ਦੇਣ ਵਾਲਾ ਹੈ. “ਨ ਸੀਤ ਹੈ ਨ ਸੋਕ ਹੈ.” (ਅਕਾਲ) ੨ ਰੰਜ. ਗਮ।1 ੩ ਮੁਸੀਬਤ. ਵਿਪਦਾ. ਦੇਖੋ, ਸੋਗ । ੪ ਪੰਜਾਬੀ ਵਿੱਚ ਸੋਕੇ ਲਈ ਸੋਕ ਸ਼ਬਦ ਵਰਤੀਦਾ ਹੈ, ਜਿਵੇਂ—ਸੰਗਤਰਿਆਂ ਨੂੰ ਸੋਕ ਪੈ ਗਈ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਕ (ਸੰ.। ਸੰਸਕ੍ਰਿਤ ਸ਼ੋਕ) ਸੋਗ , ਗ਼ਮ , ਚਿੰਤਾ। ਯਥਾ-‘ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੋਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਕ, ਇਸਤਰੀ ਲਿੰਗ : ਸੁੱਕਣ ਦਾ ਭਾਵ, ਸੁੱਕ ਕੇ ਵਜ਼ਨ ਵਿੱਚ ਘਟਣ ਦਾ ਭਾਵ, ਸੁੱਕਣ ਕਰਕੇ ਘਟਿਆ ਵਜ਼ਨ, ਸੋਖ

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-02-43-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.