ਸਜ਼ਾਯਾਫ਼ਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਜ਼ਾਯਾਫ਼ਤਾ [ਵਿਸ਼ੇ] ਸਜ਼ਾ ਭੁਗਤਣ ਵਾਲ਼ਾ , ਜਿਸ ਨੂੰ ਸਜ਼ਾ ਮਿਲ਼ੀ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਜ਼ਾਯਾਫ਼ਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਜ਼ਾਯਾਫ਼ਤਾ ਫ਼ਾ. ਵਿ—ਸਜ਼ਾ (ਦੰਡ) ਜਿਸ ਨੂੰ ਹੋਇਆ ਹੈ. ਕਾਨੂੰਨ ਅਨੁਸਾਰ ਜਿਸ ਨੇ ਸਜ਼ਾ ਪਾਈ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First