ਸੰਜੀਵਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਜੀਵਨੀ (ਨਾਂ,ਇ) ਸੇਵਨ ਕਰਨ ’ਤੇ ਸਭ ਰੋਗ ਦੂਰ ਕਰਨ ਵਾਲੀ ਕਲਪਿਤ ਬੂਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਜੀਵਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਜੀਵਨੀ [ਨਾਂਇ] ਇੱਕ ਬੂਟੀ ਜਿਸ ਬਾਰੇ ਇਹ ਮੰਨਿਆ ਜਾਂਦਾ ਹੈ ਕਿ ਉਹ ਮਨੁੱਖ ਵਿੱਚ ਨਵੀਂ ਜਾਨ ਪਾ ਦਿੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਜੀਵਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਜੀਵਨੀ ਦੇਖੋ, ਕਚ ੭. “ਪੜ੍ਹ ਸੰਜੀਵਨਿ ਤਾਹਿ ਜਿਯਾਵੈ.” (ਚਰਿਤ੍ਰ ੩੨੧) ੨ ਦੇਖੋ, ਵਿਸ਼ਲ੍ਯਕਰਣੀ. “ਸਸਤ੍ਰ ਹਨੇ ਸੰਜੀਵਨੀ ਜ੍ਯੋਂ ਲਗਾਇ ਤਿਹ ਦੇਤ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਜੀਵਨੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਜੀਵਨੀ, (ਸੰਸਕ੍ਰਿਤ) / ਇਸਤਰੀ ਲਿੰਗ : ਇਕ ਬੂਟੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-04-55-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.