ਸੰਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਝ [ਨਾਂਇ] ਸ਼ਾਮ, ਆਥਣ , ਤਿਰਕਾਲਾਂ, ਸੰਧਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਝ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਝ ਸੰਗ੍ਯਾ—ਸੰਧ੍ਯਾ. ਸੂਰਜ ਛਿਪਣ ਦਾ ਵੇਲਾ. ਸ਼੍ਯਾਮ. ਆਥਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਝ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਝ, (ਸੰਸਕ੍ਰਿਤ) / ਇਸਤਰੀ ਲਿੰਗ : ਸੰਧਿਆ, ਤ੍ਰਿਕਾਲਾਂ, ਆਥਣ ਵੇਲਾ, ਸ਼ਾਮ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-10-03-10-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.