ਸੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਦ (ਨਾਂ,ਪੁ) ਕੰਮ ਕਰਨ ਦਾ ਔਜ਼ਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਦ [ਨਾਂਪੁ] ਔਜ਼ਾਰ, ਯੰਤਰ [ਵਿਸ਼ੇ] ਬੇਸਮਝ, ਮੋਟੀ ਬੁੱਧੀ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਦ. ਸੰ. सन्द. ਸੰਗ੍ਯਾ—ਜੋ ਚੰਗੀ ਤਰ੍ਹਾਂ ਖੰਡਨ ਕਰੇ. ਔਜਾਰ. ਹਥਿਆਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਦ, ਪੁਲਿੰਗ : ੧. ਤਰਖਾਣ ਆਦਿ ਕਾਰੀਗਰਾਂ ਦੇ ਹਥਿਆਰ, ਕੋਈ ਕੰਮ ਕਰਨ ਦੇ ਔਜ਼ਾਰ; ੨. ਨਸਲ ਪੈਦਾ ਕਰਨ ਦਾ ਇੰਦਰਾ, ਮਰਦ ਦੀ ਮੈਥਨ ਇੰਦਰੀ; ਵਿਸ਼ੇਸ਼ਣ : ਬੇਸਮਝ, ਬੇਸੂਝ, ਜੋ ਕਿਸੇ ਕੰਮ ਨੂੰ ਸਿਆਣਪ ਨਾਲ ਨਾ ਕਰ ਸਕੇ

–ਸੰਦ ਸੰਦੇੜਾ, ਪੁਲਿੰਗ : ਵਰਤੋਂ ਦੇ ਔਜ਼ਾਰ ਆਦਿ, ਹਥਿਆਰ ਪਥਾ (ਭੱਥਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-55-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.