ਸੰਨ੍ਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ੍ਹਾ (ਨਾਂ,ਪੁ) ਹਲ਼ ਦੀ ਬੇਲ ਦਾ ਛੇਕਾਂ ਵਾਲਾ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਨ੍ਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ੍ਹਾ [ਨਾਂਪੁ] ਹਲ਼ ਦੀ ਬੇਲ ਦਾ ਅਗਲ਼ਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਨ੍ਹਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਨ੍ਹਾ, ਪੁਲਿੰਗ : ਮਾਝੇ ਦੀ ਹੱਲ ਦਾ ਅਗਲਾ ਲੜਾ (ਡੰਡਾ) ਜਿਸ ਦੇ ਸਿਰੇ ਤੇ ਛੇਕ ਹੁੰਦੇ ਹਨ ਤੇ ਜਿਸ ਨੂੰ ਜੁਲੇ ਨਾਲ ਨਿਹਣ ਕੇ ਉਸ ਵਿੱਚ ਕਿੱਲੀ ਅੜਾਈ ਜਾਂਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-29-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.