ਸੰਪਰਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਪਰਕ [ਨਾਂਪੁ] ਰਾਬਤਾ, ਤਾਲ-ਮੇਲ਼, ਵਾਸਤਾ, ਨੇੜਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਪਰਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਪਰਕ. ਸੰ. संपर्क. ਸੰਗ੍ਯਾ—(ਸੰ—ਪ੍ਰਿਚੑ). ਸੰਯੋਗ. ਸੰਬੰਧ. ਮੇਲ । ੨ ਲਗਾਉ. ਵਾਸਤਾ। ੩ ਸਪਰਸ਼. ਛੋਹ। ੪ ਮੈਥੁਨ. ਸੰਭੋਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਪਰਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਪਰਕ, ਪੁਲਿੰਗ : ੧. ਮੇਲ, ਸੰਜੋਗ, ਲਗਾਉ, ਵਾਸਤਾ; ੨. (ਹਿਸਾਬ) : ਉਹ ਥਾਂ ਜਾਂ ਬਿੰਦੂ ਜਿੱਥੇ ਦੋ ਸਤ੍ਹਾਂ ਜਾਂ ਵਿੰਗ (ਕੁਬ) ਇੱਕ ਦੂਜੇ ਨਾਲ ਮਿਲਦੇ ਹੋਣ, ਇੱਕ ਦੂਜੇ ਨੂੰ ਛੂਹਣ ਦੀ ਥਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-04-19-28, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.