ਸੰਮਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਮਾ (ਨਾਂ,ਪੁ) ਸਿਆੜ ਵਿੱਚ ਦੱਬ ਕੇ ਬੀਜਣ ਲਈ ਵਢ੍ਹਿਆ ਗੰਨੇਂ ਦੀ ਗੰਢ ਵਾਲਾ ਟੋਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਮਾ [ਨਾਂਪੁ] ਗੰਨੇ ਦੇ ਬੀਜ ਵਾਲ਼ੀ ਪੋਰੀ , ਗੰਢਾਂ ਵਾਲ਼ਾ ਗੰਨੇ ਦਾ ਟੁਕੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਮਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਮਾ. ਮਾਲਵੇ ਵਿੱਚ ਸੁਨੀਅਰ ਪਿੰਡ ਦਾ ਵਸਨੀਕ ਡੋਗਰ, ਜੋ ਦਸ਼ਮੇਸ਼ ਜੀ ਦੇ ਸੁਨੀਅਰ ਪਧਾਰਨ ਸਮੇਂ ਸੇਵਾ ਵਿੱਚ ਦੁੱਧ ਲੈ ਕੇ ਹਾਜਿਰ ਹੋਇਆ ਸੀ. ਦੇਖੋ, ਸੁਨੀਅਰ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਮਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਮਾ, ਪੁਲਿੰਗ : ਗੰਨੇ ਦੀ ਟੋਟੀ ਜੋ ਦੋ ਗੰਢਾਂ ਰੱਖ ਕੇ ਬੀਜਣ ਲਈ ਕੱਟੀ ਜਾਂਦੀ ਹੈ, ਇਹ ਟੋਟੀਆਂ ਜਾਂ ਪੋਰੀਆਂ ਸਿਆੜਾਂ ਵਿੱਚ ਸੁੱਟ ਕੇ ਉੱਤੇ ਪੈਰ ਰੱਖੀ ਜਾਂਦੇ ਹਨ ਤੇ ਮਗਰੋਂ ਸੁਹਾਗਾ ਵੀ ਫੇਰ ਦਿੱਤਾ ਜਾਂਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-07-02-34-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.