ਹਥੌਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਥੌਲਾ (ਨਾਂ,ਪੁ) ਕਿਸੇ ਰੋਗ ਦੀ ਨਵਿਰਤੀ ਲਈ ਝਾੜ-ਫੂਕ ਦੁਆਰਾ ਕੀਤਾ ਉਪਚਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਥੌਲਾ ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ

ਹਥੌਲਾ :             ਤੰਤ ਸ਼ਾਸ਼ਤਰ ਅਨੁਸਾਰ ਇਹ ਰੋਗ ਅਤੇ ਦੁੱਖ ਝਾੜਨ ਦੀ ਇਕ ਕਿਰਿਆ ਹੈ। ਮੰਤ੍ਰ ਜੱਪ ਕਰ ਕੇ ਮੋਰਪੰਖ ਅਥਵਾ ਟਾਹਣੀ ਨਾਲ ਰੋਗ ਦੇ ਝਾੜਨ ਦਾ ਇਕ ਢਕਵੰਜ ਹੈ। ਇਸ ਕਿਰਿਆ ਰਾਹੀਂ ਹੱਥ ਦੀ ਸ਼ਕਤੀ ਜਾਂ ਬਰਕਤ ਨਾਲ ਕਿਸੇ ਸ਼ਖ਼ਸ ਦਾ ਦੁਖ ਜਾਂ ਰੋਗ ਦੂਰ ਕੀਤਾ ਜਾਂਦਾ ਹੈ।

 

 

 

 

 

 

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-26-12-02-08, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ.: 544 : ਪੰ. ਲੋ. ਵਿ. ਕੋ. 4: 833

ਹਥੌਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਥੌਲਾ, (ਪੁਆਧੀ) / ਪੁਲਿੰਗ : ਹੱਥ ਹੌਲਾ ਕਰਾਉਣ ਦਾ ਭਾਵ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-12-03-57-28, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.