ਹਮਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਮਲ (ਨਾਂ,ਪੁ) ਮਾਦਾ ਗਰਭ ਵਿਚਲਾ ਅਣ- ਜਨਮਿਆ ਬੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਮਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਮਲ [ਨਾਂਪੁ] ਔਰਤ ਦੇ ਪੇਟ ਵਿੱਚ ਬੱਚੇ ਦੀ ਹੋਂਦ , ਗਰਭ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਮਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਮਲ. ਅ਼  ਹ਼ਮਲ. ਸੰਗ੍ਯਾ—ਬੋਝ ਉਠਾਉਣਾ। ੨ ਗਰਭ. ਆਧਾਨ। ੩ ਹਮਲਹ (ਹੱਲੇ) ਦੀ ਥਾਂ ਭੀ ਗੁਰੁ ਵਿਲਾਸ ੧੦ ਵਿੱਚ ਹਮਲ ਸ਼ਬਦ ਆਇਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਮਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਮਲ, ਅਰਬੀ / ਪੁਲਿੰਗ : ਗਰਭ, ਆਧਾਨ, ਔਰਤ ਦੇ ਪੇਟ ਵਿੱਚ ਬੱਚੇ ਦੀ ਹੋਂਦ (ਲਾਗੂ ਕਿਰਿਆ : ਹੋਣਾ, ਕਰਨਾ, ਡਿੱਗਣਾ, ਡੇਗਣਾ) 

–ਹਮਲਾ, ਵਿਸ਼ੇਸ਼ਣ / ਇਸਤਰੀ ਲਿੰਗ : ਗਰਭਵਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-04-12-17, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.