ਹਲਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲਵਾ (ਨਾਂ,ਪੁ) ਮਿੱਠਾ ਭੋਜਨ; ਕੜਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਲਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲਵਾ [ਨਾਂਪੁ] ਕੜਾਹ , ਕੁਣਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਲਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲਵਾ. ਅ਼ ਹ਼ਲਵਾ. ਮਿੱਠਾ ਭੋਜਨ। ੨ ਭਾਵ—ਕੜਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਲਵਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਲਵਾ, (ਅਰਬੀ) / ਪੁਲਿੰਗ : ਮਿੱਠਾ ਭੋਜਨ, ਕੜਾਹ, ਕੁਣਕਾ, ਸੂਜੀ ਘਿਉ ਅਤੇ ਖੰਡ ਦਾ ਮਿੱਠਾ ਪਦਾਰਥ

–ਹਲਵਾ ਕੱਦੂ, ਪੁਲਿੰਗ : ਕਾਂਸੀ ਫਲ, ਕੱਦੂ ਜੋ ਪੱਕ ਕੇ ਅੰਦਰੋਂ ਪੀਲੇ ਰੰਗ ਦਾ ਹੋ ਜਾਂਦਾ ਹੈ ਤੇ ਮਿੱਠਾ ਹੁੰਦਾ ਹੈ

–ਹਲਵਾ ਮੰਡਾ, ਪੁਲਿੰਗ : ਚੰਗਾ ਚੋਖਾ ਭੋਜਨ (ਲਾਗੂ ਕਿਰਿਆ : ਚਲਣਾ, ਤੁਰਨਾ, ਉਡਣਾ)

–ਹਲਵਾ ਮੰਡਾ ਉਡਾਉਣਾ, ਮੁਹਾਵਰਾ : ਗੁਲਛੱਰੇ ਉਡਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-19-04-04-17, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.