ਹਵਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਵਸ (ਨਾਂ,ਇ) ਬੇਹਿਸਾਬੀ ਤ੍ਰਿਸ਼ਨਾ; ਹਾਬੜਿਆ ਹੋਇਆ ਲੋਭ-ਲਾਲਚ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਵਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਵਸ [ਨਾਂਇ] ਇੱਛਾ , ਤ੍ਰਿਸ਼ਨਾ , ਭੁੱਖ; ਕਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਵਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਵਸ. ਅ਼ ਸੰਗ੍ਯਾ—ਲੋਭ. ਤ੍ਰਿਸਨਾ। ੨ ਇੱਕ ਪ੍ਰਕਾਰ ਦਾ ਸਿਰੜ. Mania.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਵਸ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਵਸ, (ਅਰਬੀ) / ਪੁਲਿੰਗ : ਲੋਭ, ਤ੍ਰਿਸ਼ਨਾ, ਭੁੱਖ (ਲਾਗੂ ਕਿਰਿਆ : ਹੋਣਾ, ਕਰਨਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-20-11-56-54, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.