ਹਸਮੁਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਸਮੁਖ (ਵਿ,ਪੁ) ਹਸੂੰ ਹਸੁੂੰ ਦਿੱਸਦੇ ਚਿਹਰੇ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਸਮੁਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਸਮੁਖ [ਵਿਸ਼ੇ] ਖਿੜੇ ਚਿਹਰੇ ਵਾਲ਼ਾ , ਸਦਾ ਖ਼ੁਸ਼ ਰਹਿਣ ਵਾਲ਼ਾ, ਸਦਾ ਹੱਸਦਾ ਰਹਿਣ ਵਾਲ਼ਾ, ਮਖੌਲੀ ਸੁਭਾਅ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਸਮੁਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਸਮੁਖ. ਵਿ—ਪ੍ਰਸੰਨ ਵਦਨ. ਖਿੜੇ ਚੇਹਰੇ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.