ਹਿਰਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਰਸੀ (ਵਿ,ਪੁ) ਕਾਮ ਚੇਸ਼ਠਾ ਦਾ ਇਛੱਕ; ਠਰਕੀ; ਤ੍ਰਿਸ਼ਨਾਲੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਿਰਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਰਸੀ [ਵਿਸ਼ੇ] ਲਾਲਚੀ , ਲੋਭੀ; ਆਸਵੰਦ; ਕਾਮੀ , ਠਰਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਿਰਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਰਸੀ. ਵਿ—ਹਿਰਸ (ਤ੍ਰਿ੄ਨਾ) ਵਾਲਾ. ਲਾਲਚੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਿਰਸੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਿਰਸੀ, ਵਿਸ਼ੇਸ਼ਣ / ਪੁਲਿੰਗ : ੧. ਤ੍ਰਿਸ਼ਨਾਲੂ, ਲਾਲਚੀ, ਲੋਭੀ; ੨. ਆਸਵੰਦ; ੩. ਕਾਮੀ ਠਰਕੀ

–ਹਿਰਸੀ ਟੱਟੂ, ਪੁਲਿੰਗ : ੧. ਟੱਟੂ ਜੋ ਬਹੁਤਾ ਟੈਰ ਵੱਲ ਹੀ ਖਿਆਲ ਰੱਖੇ ਤੇ ਪੱਠਾ ਦੱਬਾ ਨਾ ਖਾਏ ਤੇ ਲਿੱਸਾ ਹੁੰਦਾ ਜਾਏ; ੨. ਜਿਸ ਆਦਮੀ ਦੀ ਹਿਰਸ ਨਾ ਮਿਟੇ; ੩. ਕਾਮੀ

–ਹਿਰਸਣ, ਇਸਤਰੀ ਲਿੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-02-21-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.