ਹੀਰੋ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਰੋ [ਨਾਂਪੁ] ਨਾਟਕ/ਕਹਾਣੀ/ਨਾਵਲ ਆਦਿ ਦਾ ਮੁੱਖ ਪਾਤਰ , ਨਾਇਕ; ਯੋਧਾ, ਸੂਰਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੀਰੋ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੀਰੋ ਹੀਰ। ਵੇਖੋ ਹੀਰ, ਹੀਰਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹੀਰੋ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੀਰੋ, (ਅੰਗਰੇਜ਼ੀ) / ਪੁਲਿੰਗ : ੧. ਸੂਰਮਾਂ, ਬਹਾਦਰ; ਮਹਾਂਪੁਰਖ; ੨. ਨਾਟਕ ਨਾਵਲ ਜਾਂ ਕਹਾਣੀ ਦਾ ਮੁੱਖ ਪਾਤਰ, ਨਾਇਕ

–ਹੀਰੋਇਨ, ਇਸਤਰੀ ਲਿੰਗ : ਬਹਾਦਰ ਇਸਤਰੀ, ਨਾਇਕਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-07-03-54-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.