ਹੂਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੂਰਾ (ਨਾਂ,ਪੁ) ਮੀਟੀ ਹੋਈ ਮੁੱਠ ਦਾ ਸਾਮ੍ਹਣੇ ਵੱਲ ਨੁੂੰ ਕੀਤਾ ਜਾਣ ਵਾਲਾ ਪ੍ਰਹਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੂਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੂਰਾ [ਨਾਂਪੁ] ਘਸੁੰਨ , ਮੁੱਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੂਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੂਰਾ, ਪੁਲਿੰਗ : ਮੁੱਕਾ ਘਸੁੰਨ (ਲਾਗੂ ਕਿਰਿਆ : ਉਘਰਨਾ, ਜੜਨਾ, ਮਾਰਨਾ, ਵੱਟਣਾ)

–ਹੂਰਾਹੂਰੀ, ਇਸਤਰੀ ਲਿੰਗ : ਮੁੱਕਿਆਂ ਦੀ ਲੜਾਈ

–ਹੂਰੋਹੂਰੀ, ਕਿਰਿਆ ਵਿਸ਼ੇਸ਼ਣ : ਮੁੱਕਮ ਮੁੱਕੀ, ਮੁੱਕੋ ਮੁੱਕੀ

–ਹੂਰੋਹੂਰੀ ਹੋਣਾ, ਮੁਹਾਵਰਾ : ਮੁੱਕੀਉ ਮੁੱਕੀ ਹੋਣਾ, ਇੱਕ ਦੂਜੇ ਨੂੰ ਹੂਰੇ ਮਾਰਨ ਲੱਗ ਪੈਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-16-04-25-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.