ਹੋਂਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਂਦ [ਨਾਂਇ] ਹੋਣ ਦਾ ਭਾਵ, ਹਸਤੀ , ਵਜੂਦ, ਮੌਜੂਦਗੀ, ਅਸਤਿਤਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22826, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋਂਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਂਦ. ਸੰਗ੍ਯਾ—ਅਸ੍ਤਿਤ੍ਵ. ਹੋਨਾਪਨ. ਭਾਵ. ਸੱਤਾ । ੨ ਮੌਜੂਦਗੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਂਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੋਂਦ, ਇਸਤਰੀ ਲਿੰਗ : ਹਸਤੀ, ਵਜੂਦ, ਹੋਣ ਦੀ ਹਾਲਤ, ਮੌਜੂਦਗੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-12-20-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.