ਹੋਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਦਾ ਵਿ—ਮੌਜੂਦ. ਉਪ੡੎ਥਤ. “ਘਰਿ ਹੋਦਾ ਪੁਰਖੁ ਨ ਪਛਾਣਿਆ.” (ਸ੍ਰੀ ਮ: ੩) ੨ ਹੁੰਦਾ. ਬਣਦਾ. ਆਪਣੇ ਤਾਈਂ ਅਭਿਮਾਨ ਸਹਿਤ ਮੰਨਦਾ. “ਹੋਂਦਾ ਫੜੀਅਗੁ ਨਾਨਕ ਜਾਣੁ.” (ਮ: ੧ ਵਾਰ ਮਲਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੋਦਾ ਵੇਖੋ ਹੁੰਤਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.