ਹੋਰੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਰੁ. ਦੇਖੋ, ਹੋਰ. “ਗੁਣ ਏਹੋ, ਹੋਰੁ ਨਾਹੀ ਕੋਇ.” (ਸੋਦਰੁ) ਵਡੀ ਸਿਫਤ ਇਹ ਹੈ ਕਿ ਉਸ ਤੁੱਲ ਹੋਰ ਕੋਈ ਨਹੀਂ। ੨ ਪ੍ਰਤਿਬੰਧ. ਰੁਕਾਵਟ. “ਤਿਥੈ ਹੋਰੁ ਨ ਕੋਈ ਹੋਰੁ.” (ਜਪੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.