ਹੋਰੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਰੈ ਦੇਖੋ, ਹੋਰਨਾ. “ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ.” (ਗਉ ਮ: ੫) ੨ ਔਰ ਹੀ. ਭਾਵ—ਵਿਪਰੀਤ. ਉਲਟ. “ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ.” (ਮ: ੪ ਵਾਰ ਗਉ ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.