ਹੌਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਦ (ਨਾਂ,ਪੁ) ਪਾਣੀ ਜਮ੍ਹਾਂ ਕਰਨ ਲਈ ਬਣਾਇਆ ਪੱਕਾ ਚੁਬੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੌਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੌਦ ਅ਼ਹ਼ੌ੒. ਸੰਗ੍ਯਾ—ਪਾਣੀ ਦਾ ਕੁੰਡ. ਚਬੱਚਾ. “ਬਡੋ ਹੌਜ ਇਕ ਹੁਤੋ ਬਨਾਯੋ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੌਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੌਦ, (ਅਰਬੀ : ਹੋਸ਼) / ਪੁਲਿੰਗ : ਹੋਸ਼, ਪੱਕੀ ਤਲਾਉਣੀ, ਚਬੱਚਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-31-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.