ਹੌਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਰ. ਦੇਖੋ, ਹਉਲ. “ਰੌਰ ਪਰਾ ਪੁਰ ਦੌਰ ਚਲੇ ਨਰ ਹੌਰ ਉਠ੍ਯੋ ਉਰ.” (ਨਾਪ੍ਰ) ੨ ਅ਼ ਉਛਾਲਣ ਦੀ ਕ੍ਰਿਯਾ. “ਜਮਨਾ ਕਹੁ ਗ੍ਵਾਰਨਿ ਹੌਰੈਂ.” (ਕ੍ਰਿਸਨਾਵ) ਗਵਾਲਨਾਂ (ਗੋਪੀਆਂ) ਜਮਨਾ ਦੇ ਜਲ ਨੂੰ ਤਰਣ ਸਮੇ ਉਛਾਲਦੀਆਂ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੌਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੌਰ, ਪੁਲਿੰਗ : ਹੌਲ, ‘ਹੋਰ ਪਰਾ ਪੁਰ ਦੌਰ ਚੱਲੇ ਨਰ ਹੋਰ ਉਰ’


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-33-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.