ਹੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੱਟ [ਨਾਂਇ] ਜਿਸ ਕਮਰੇ ਆਦਿ ਵਿੱਚ ਵਿਕਾਊ ਵਸਤਾਂ ਰੱਖ ਕੇ ਵੇਚੀਆਂ ਜਾਣ, ਹੱਟੀ , ਦੁਕਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੱਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੱਟ ਦੇਖੋ, ਹਟ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੱਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੱਟ, ਇਸਤਰੀ ਲਿੰਗ : ਦੁਕਾਨ, ਜਿਸ ਮਕਾਨ ਵਿੱਚ ਵਿਕਾਊ ਵਸਤਾਂ ਰੱਖ ਕੇ ਵੇਚੀਆਂ ਜਾਣ, ਪੁਲਿੰਗ : ਵੱਡੀ ਦੁਕਾਨ

–ਹੱਟ ਕਰਾਏ ਦੰਮ ਬਿਆਜੀ ਉਸ ਭੈੜੇ ਦੀ ਪੂਰੀ ਬਾਜ਼ੀ, ਅਖੌਤ : ਵਪਾਰ ਵਿੱਚ ਕਰਾਏ ਦੀ ਦੁਕਾਨ ਤੇ ਬਿਆਜੂ ਸਰਮਾਇਆ ਬਹੁਤ ਦੁਖਦਾਈ ਚੀਜ਼ਾਂ ਹਨ

–ਹਟਬਾਣੀਆ, ਪੁਲਿੰਗ : ਹਟਵਾਣੀਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-01-52-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.