ਹੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੱਲਾ [ਨਾਂਪੁ] ਵੇਖੋ ਹਮਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੱਲਾ. ਦੇਖੋ, ਹਮਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੱਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੱਲਾ, ਪੁਲਿੰਗ : ੧. ਹਮਲਾ, ਚੜ੍ਹਾਈ, ਧਾਵਾ (ਲਾਗੂ ਕਿਰਿਆ : ਹੋਣਾ, ਕਰਨਾ, ਬੋਲਣਾ); ੨. ਤੇਜ਼ੀ, ਕਾਹਲੀ, ਜ਼ੋਰ

–ਹੱਲਾਸ਼ੇਰੀ,  ਇਸਤਰੀ ਲਿੰਗ : ਉਸ਼ਕਲ, ਸ਼ਹਿ

–ਹੱਲਾਗੁੱਲਾ, ਪੁਲਿੰਗ : ਝਗੜਾ ਫਸਾਦ, ਰੌਲਾ ਰੱਪਾ, ਸ਼ੋਰ ਸ਼ਰਾਬਾ, ਗੜਬੜ

–ਹੱਲਾ ਮਾਰ ਕੇ, ਕਿਰਿਆ : ਜ਼ੋਰ ਦੇ ਕੇ, ਝੁੱਟ ਨਾਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-19-04-07-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.