ਹਿਰਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਿਰਖ [ਨਾਂਪੁ] ਦੁੱਖ , ਸੰਤਾਪ, ਅਫ਼ਸੋਸ, ਗਿਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਿਰਖ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਿਰਖ, (ਮਲਵਈ) / ਪੁਲਿੰਗ : ੧. ਗੁੱਸਾ, ਤੈਸ਼, ਰੰਜ; ੨. (ਮਾਝੀ) : ਅਫ਼ਸੋਸ ਗਿਲਾ
–ਹਿਰਖ ਕੱਢਣਾ, ਮੁਹਾਵਰਾ : ੧. ਦੁਖ ਸੁਣਾਉਣਾ, ਉਲਾਮ੍ਹਾ ਦੇਣਾ, ੨. ਰੰਜ ਦਾ ਇਜ਼ਹਾਰ ਕਰਨਾ, ਦਿਲ ਦਾ ਗੁਬਾਰ ਕੱਢਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-02-22-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First