ਅਕੁਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਕੁਲ. ਵਿ—ਕੁਲ ਰਹਿਤ. ਜਿਸ ਦੀ ਕੁਲ ਨਹੀਂ. ਕਰਤਾਰ. “ਕਹਿਤ ਕਬੀਰ ਅਕੁਲ ਨਹੀ ਚੇਤਿਆ.” (ਗਉ) ੨ ਅਕੁਲੀਨ. ਨੀਚ ਕੁਲ ਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਕੁਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਕੁਲ, ਵਿਸ਼ੇਸ਼ਣ : ਜਿਸ ਦੀ ਕੁਲ ਚੰਗੀ ਨਹੀਂ, ਮਾੜੀ ਕੁਲ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-31-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.