ਅਖਰੋਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਖਰੋਟ [ਨਾਂਪੁ] ਇਕ ਗਿਰੀ ਵਾਲ਼ਾ ਫਲ਼, ਸੁੱਕਾ ਮੇਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਖਰੋਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਅਖਰੋਟ. ਸੰ. ਅ੖੷ਟ. ਸੰਗ੍ਯਾ—ਇੱਕ ਬਿਰਛ, ਜਿਸ ਦੇ ਫਲ ਦਾ ਨਾਉਂ ਭੀ ਅਖਰੋਟ ਹੈ. ਇਹ ਬਹੁਤ ਗਰਮ ਥਾਂ ਵਿੱਚ ਨਹੀਂ ਹੁੰਦਾ, ਇਸ ਦੀ ਲੱਕੜ ਬਹੁਤ ਸੁੰਦਰ ਹੁੰਦੀ ਹੈ, ਜਿਸ ਤੋਂ ਅਨੇਕ ਪ੍ਰਕਾਰ ਦੀਆਂ ਚੀਜਾਂ ਬਣਦੀਆਂ ਹਨ. ਕਸ਼ਮੀਰ ਵਿੱਚ ਅਖਰੋਟ ਬਹੁਤ ਹੁੰਦਾ ਹੈ, ਅਤੇ ਇਸ ਦਾ ਸਾਮਾਨ ਭੀ ਮਨੋਹਰ ਬਣਦਾ ਹੈ. ਅਖਰੋਟ ਫਲ ਦੀ ਗਿਰੀ ਗਰਮ ਤਰ ਅਤੇ ਖਾਣ ਵਿੱਚ ਸੁਆਦੀ ਹੁੰਦੀ ਹੈ. L.Aleurites triloba. ਅੰ. Walnut.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਖਰੋਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਖਰੋਟ, ਸੰਸਕ੍ਰਿਤ (ਅਕਰੋਟ) / ਪੁਲਿੰਗ : ਇਕ ਬ੍ਰਿਛ ਤੇ ਉਸਦਾ ਫਲ, ਖਣੋਟ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-36-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.