ਅਖੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਖੰਡ [ਵਿਸ਼ੇ] ਜੋ ਖੰਡਾਂ ਵਿਚ ਨਾ ਵੰਡਿਆ ਹੋਵੇ, ਖੰਡ-ਰਹਿਤ, ਅਣਵੰਡਿਆ, ਸਾਰਾ, ਸਮੁੱਚਾ, ਲਗਾਤਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਖੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਖੰਡ. ਵਿ—ਅਤੁੱਟ। ੨ ਨਿਰੰਤਰ. ਲਗਾਤਾਰ. ਇੱਕਰਸ. “ਅਖੰਡ ਕੀਰਤਨੁ ਤਿਨਿ ਭੋਜਨ.” (ਗਉ ਅ: ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਖੰਡ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਖੰਡ (ਗੁ:। ਸੰਸਕ੍ਰਿਤ ਖੰਡ=ਹਿੱਸਾ, ਵਿੱਥ) ਬਿਨਾਂ ਵਿੱਥ ਤੋਂ, ਇਕ ਰਸ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First