ਅਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਘ. ਸੰ. अघ् ਧਾ—ਪਾਪ ਕਰਨਾ. ਅਪਰਾਧ ਕਰਨਾ। ੨ ਸੰਗ੍ਯਾ—ਪਾਪ. ਦੇਖੋ, ਅਘਨਾਸਨ। ੩ ਦੁੱਖ । ੪ ਅਧਰਮ। ੫ ਐ਼ਬ. ਵ੍ਯਸਨ. “ਬੀਤਤ ਅਉਧ ਕਰਤ ਅਘਨਾ.” (ਸਵੈਯੇ ਸ਼੍ਰੀ ਮੁਖਵਾਕ ਮ: ੫) ੬ ਅਘ ਨਾਉਂ ਦਾ ਦੈਤ. ਦੇਖੋ, ਅਘਾਸੁਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਘ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਘ (ਸੰ.। ਸੰਸਕ੍ਰਿਤ) ਪਾਪ। ਯਥਾ-‘ਨਾਨਕ ਅਘਨਾਸਨ ਜਗਦੀਸੁਰਹ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਘ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਘ, ਪੁਲਿੰਗ : ਅਧਰਮ, ਪਾਪ, ਦੁੱਖ. ਦੁਰਘਟਨਾ, ਅਪਰਾਧ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-01-10-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.