ਅਚੂਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਚੂਕ (ਵਿ,ਪੁ) ਯਕੀਨੀ ਨਿਸ਼ਾਨਾ; ਜੋ ਉੱਕੇ ਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਚੂਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਚੂਕ. ਵਿ—ਜੋ ਚੁੱਕੇ ਨਾ. ਬੇਖ਼ਤਾ. ਅਭੁੱਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਚੂਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਚੂਕ, ਵਿਸ਼ੇਸ਼ਣ : ਜੋ ਉੱਕ ਨਾ, ਜੋ ਭੁੱਲੇ ਨਾ, ਅਭੁੱਲ, ਜੋ ਖਾਲੀ ਨਾ ਜਾਵੋ, ਯਕੀਨੀ, ਬੇਖਤਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-01-22-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First