ਅਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਟਾ. ਸੰ. अट्ट —ਅੱਟ. ਸੰਗ੍ਯਾ—ਅੱਟਾਲਿਕਾ. ਅਟਾਰੀ. ਉੱਪਰਲੀ ਮੰਜ਼ਿਲ ਦਾ ਹਵਾਦਾਰ ਚੌਬਾਰਾ. ਦੇਖੋ, ਅੰ. Attic.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First