ਅਟੰਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਟੰਕ (ਵਿ,ਪੁ) ਸੰਸਾਰੀ ਝਮੇਲਿਆਂ ਤੋਂ ਨਿਰਲੇਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਟੰਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਟੰਕ [ਵਿਸ਼ੇ] ਵੱਖ, ਅਲੱਗ, ਸੁਤੰਤਰ, ਅਜ਼ਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਟੰਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਟੰਕ, ਵਿਸ਼ੇਸ਼ਣ : ਦੁਨੀਆ ਦੇ ਝਗੜਿਆਂ ਤੋਂ ਅਲਹਿਦਾ, ਵੱਖ, ਨਿਰਲੇਪ ਨਿਰਸਬੰਧ ਸੁਤੰਤਰ  (ਲਾਗੂ ਕਿਰਿਆ : ਹੋਣਾ, ਰਹਿਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-04-04-45-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.