ਅਣਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਣਖ (ਨਾਂ,ਇ) ਸ੍ਵੈ ਸਤਿਕਾਰ; ਸਵੈਮਾਣ; ਆਨ; ਗ਼ੈਰਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਣਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਣਖ [ਨਾਂਇ] ਗੌਰਵ, ਮਾਣ , ਸਵੈਮਾਣ, ਇੱਜ਼ਤ , ਗ਼ੈਰਤ, ਖ਼ੁਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਣਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਣਖ. ਸੰਗ੍ਯਾ—ਅਨ੍ਯ—ਅੱਖ. ਓਹ ਕ੍ਰਿਯਾ, ਜਿਸ ਤੋਂ ਅੱਖ ਬਦਲ ਜਾਵੇ। ੨ ਵੀਰਰਸ ਦੀ ਉਮੰਗ। ੩ ਸ੍ਵੈ ਸਤਕਾਰ ਦੀ ਚਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਣਖ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਣਖ, ਇਸਤਰੀ ਲਿੰਗ : ਸ੍ਵੈਸਤਕਾਰ, ਸ੍ਵੈਮਾਨ, ਆਣ, ਗੈਰਤ

–ਅਣਖੀ, ਵਿਸ਼ੇਸ਼ਣ : ਅਣਖ ਵਾਲਾ, ਸ੍ਵੈਮਾਨੀ, ਆਨੀ

–ਅਣਖੀਲਾ, ਵਿਸ਼ੇਸ਼ਣ : ਅਣਖ ਵਾਲਾ, ਗ਼ੈਰਤਮੰਦ, ਆਨੀ, ਅਝੌਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-12-34-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.