ਅਣਹੋਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਣਹੋਣੀ (ਵਿ,ਨਾਂ,ਇ) ਅਣਸੁਖਾਵੀਂ ਘਟਨਾ; ਅਨੋਖੀ ਅਤੇ ਅਸਚਰਜ ਗੱਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਣਹੋਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਣਹੋਣੀ. ਸੰਗ੍ਯਾ—ਨਾ ਹੋਣ ਵਾਲੀ ਬਾਤ। ੨ ਵਿ—ਅਣਬਣ. ਅਸੰਭਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First