ਅਣੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਣੁ. ਸੰ. ਸੰਗ੍ਯਾ—ਕਿਣਕਾ. ਜ਼ਰਰਾ. ਪਰਮਾਣੁ. “ਅਣੁ ਸਮਾਨ ਹ੍ਵੈਜਾਨ ਪਹਾਰ ਸਮਾਨ ਕੋ.” (ਨਾਪ੍ਰ) ੨ ਵਿ—ਬਹੁਤ ਛੋਟਾ। ੩ ਤੁੱਛ. ਅਦਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First