ਅਤੁੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਤੁੱਲ (ਵਿ,ਪੁ) ਤੋਲ ਤੋਂ ਬਾਹਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਤੁੱਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਤੁੱਲ, ਵਿਸ਼ੇਸ਼ਣ : ਜੋ ਤੋਲਿਆ ਨਾ ਜਾ ਸਕੇ, ਅਤੋਲਵਾਂ, ਬੇਅੰਤ, ਬੇਹੱਦ

–ਅਤੁਲੱਯ ਯੋਗਿਤਾ, ਸੰਸਕ੍ਰਿਤ (ਅਤੁਲਯ ਯੋਗਿਤਾ) / ਪੁਲਿੰਗ : ਇਕ ਅਰਥਾਲੰਕਾਰ ਜਿਸ ਵਿਚ ਉਪਮਾਨ-ਉਪਮਾਨ-ਉਪਮੇਯ ਆਦਿ ਦੀ ਸਮਾਨ ਯੋਗਤਾ ਨਾ ਹੋਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-02-55-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.