ਅਧੀਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੀਨ [ਵਿਸ਼ੇ] ਮਾਤਹਿਤ, ਆਗਿਆ ਵਿਚ, ਦੂਜੇ ਦੇ ਆਸਰੇ, ਪਰਾਏ ਵਸ; ਲਾਚਾਰ, ਗ਼ਰੀਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਧੀਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੀਨ. ਵਿ—ਮਾਤਹਤ. ਆਗ੍ਯਾਕਾਰੀ। ੨ ਵਸ਼ੀਭੂਤ। ੩ ਦੀਨ. ਨਿਰਅਭਿਮਾਨ. “ਅਜਯਾ ਅਧੀਨ ਤਾਂਤੇ ਪਰਮ ਪਵਿਤ੍ਰ ਭਈ.” (ਭਾਗੁ ਕ)1 ਅਜਾ (ਬਕਰੀ) ਦੀਨ ਹੋਣ ਕਰਕੇ ਪਵਿਤ੍ਰ ਹੋਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਧੀਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਧੀਨ, ਵਿਸ਼ੇਸ਼ਣ, ਆਗਿਆ ਵਿਚ, ਮਾਤਹਿਤ, ਦੂਜੇ ਦੇ ਆਸਰੇ, ਪਰਾਏ ਵੱਸ, ਲਾਚਾਰ ਗ਼ਰੀਬ, ਬੀਬਾ, ਹਲੀਮ, ਨਿਮਰ
–ਅਧੀਨਤਾ, ਇਸਤਰੀ ਲਿੰਗ : ਅਧੀਨ ਹੋਣ ਦਾ ਭਾਵ
–ਅਧੀਨਤਾਈ, ਇਸਤਰੀ ਲਿੰਗ : ਆਗਿਆਕਾਰੀ, ਤਾਬੇਦਾਰੀ, ਨਿਮਰਤਾ, ਹਲੀਮੀ, ਬੀਬਾਪਣਾ, ਗ਼ਰੀਬੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-39-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First