ਅਧੂਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੂਰਾ (ਵਿ,ਪੁ) ਜੋ ਪੂਰਾ ਨਹੀਂ; ਅਪੂਰਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਧੂਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੂਰਾ [ਵਿਸ਼ੇ] ਜੋ ਪੂਰਾ ਨਾ ਹੋਵੇ, ਅਪੂਰਨ, ਨਾਮੁਕੰਮਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਧੂਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਧੂਰਾ. ਵਿ—ਅਰਧ ਊਰਾ. ਅਧਪੂਰਾ. ਜੋ ਮੁਕੰਮਲ ਨਹੀਂ. ਅਪੂਰਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਧੂਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਧੂਰਾ, ਵਿਸ਼ੇਸ਼ਣ : ਜੋ ਪੂਰਾ ਨਹੀਂ, ਅਪੂਰਣ, ਅੱਧ ਪਚੱਧਾ, ਕੱਚਾ, ਕਸਰ ਵਾਲਾ, ਕਸਰਵੰਦਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-40-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First