ਅਨਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਦ. ਸੰ. ਸੰਗ੍ਯਾ. ਆਨੰਦ. ਪ੍ਰਸੰਨਤਾ. ਖ਼ੁਸ਼ੀ. “ਅਨਦ ਸੂਖ ਮੰਗਲ ਬਨੇ.” (ਬਿਲਾ ਮ: ੫) ੨ ਸੁਖ । ੩ ਦੇਖੋ, ਅਣਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First