ਅਨਾਜ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Cereal ( ਸਿਅਰਿਅਲ ) ਅਨਾਜ : ਫ਼ਸਲ ਪ੍ਰਦਾਨ ਕਰਨ ਵਾਲੀ ਰੋਮਨ ਦੇਵੀ ਸਿਰਸ ( Ceres ) ਦੀ ਯਾਦ ਵਿੱਚ ਇਕ ਸੀਰੀਆਲੀਆ ( cerealia ) ਤਿਉਹਾਰ ਮਨਾਇਆ ਜਾਂਦਾ ਹੈ । ਇਸ ਲਈ ਉਸ ਦੇ ਨਾਂ ਤੋਂ ਸੀਰੀਆਲ ( cereal ) ਸ਼ਬਦ ਪ੍ਰਾਪਤ ਕੀਤਾ ਹੈ । ਇਹਨਾਂ ਅਨਾਜਾਂ ਵਿੱਚ ਸਿਹਤ ਲਈ ਹਰ ਗੁਣਕਾਰੀ ਤੱਤ ਮੌਜੂਦ ਹੁੰਦੇ ਹਨ । ਇਹ ਖ਼ੁਸ਼ਕ ਅਤੇ ਠੋਸ ਹੋਣ ਕਰਕੇ ਲੰਬੇ ਸਮੇਂ ਲਈ ਜਮ੍ਹਾ ਕੀਤੇ ਜਾ ਸਕਦੇ ਹਨ । ਮੁੱਖ ਅਨਾਜ ਫ਼ਸਲਾਂ ਕਣਕ , ਜੌਂ , ਓਟਸ , ਮੱਕੀ , ਚਾਵਲ , ਜਵਾਰ , ਬਾਜਰਾ , ਆਦਿ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਅਨਾਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਜ [ ਨਾਂਪੁ ] ਖਾਧੇ ਜਾਣ ਵਾਲ਼ੇ ਦਾਣੇ , ਅੰਨ , ਖ਼ੁਰਾਕ , ਭੋਜਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਨਾਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾਜ ਸੰਗ੍ਯਾ— ਅੰਨ. ਖਾਣ ਯੋਗ੍ਯ ਪਦਾਰਥ. ਦੇਖੋ , ਅਨਾਦ. “ ਅਨਾਜੁ ਮਗਉ ਸਤ ਸੀ ਕਾ.” ( ਧਨਾ ਧੰਨਾ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਾਜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਨਾਜ ( ਸੰ. । ਪੰਜਾਬੀਸੰਸਕ੍ਰਿਤ ਅੰਨ ) ਅੰਨ , ਕਣਕ , ਚੌਲ ਆਦਿ । ਯਥਾ-‘ ਜੈਸੀ ਭੂਖੇ ਪ੍ਰੀਤਿ ਅਨਾਜ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.