ਅਨਾੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾੜੀ (ਵਿ,ਪੁ) ਵੀਣੀ ਦੀ ਨਾੜੀ (ਨਬਜ਼) ਤੋਂ ਰੋਗ ਲੱਭਣ ਵਾਲੇ ਕਸਬ ਵਿੱਚ ਅਧੂਰਾ ਵੈਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨਾੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾੜੀ. ਵਿ—ਜੋ ਨਾੜੀ (ਨਬਜ) ਦੇਖਣ ਨਾ ਜਾਣੇ. ਅਜਾਣ ਵੈਦ । ੨ ਅਨਾਯ੗. ਅਸਭ੍ਯ।1 ੩ ਸੰ. ਅਨ-ਏਡ. ਅਨੇਡ. ਮੂਰਖ. ਬੁੱਧਿਹੀਨ. “ਅਸੰਤ ਅਨਾੜੀ ਕਦੇ ਨ ਬੂਝੈ.” (ਗਉ ਮ: ੩) ੪ ਅਨਾਰੀ. ਅਨਾਯ੗. ਅਸਭ੍ਯ. ਗਵਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਾੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਨਾੜੀ (ਗੁ। ਪੰਜਾਬੀ) ਮੂਰਖ , ਜੋ ਕੁਛ ਨਾ ਜਾਣੇ , ਅਨਜਾਣ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.