ਅਨ੍ਹੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨ੍ਹੇਰਾ (ਨਾਂ,ਪੁ) ਵੇਖੋ : ਹਨੇਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਨ੍ਹੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨ੍ਹੇਰਾ ਅੰਧਕਾਰ. ਦੇਖੋ, ਅਨੇਰਾ। ੨ ਅਨ੍ਯਾਯ, ਅਨੀਤਿ. ਜਿਵੇਂ— ਰਾਜ ਵਿੱਚ ਅਨ੍ਹੇਰ ਪੈ ਗਿਆ ਹੈ। ੩ ਅਗ੍ਯਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨ੍ਹੇਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਨ੍ਹੇਰਾ, ਪੁਲਿੰਗ : ੧. ਅੰਧਕਾਰ, ਧੁੰਧੂਕਾਰ, ਕੁਝ ਨਾ ਦਿੱਸਣ ਦੀ ਅਵਸਥਾ, ਚਾਨਣ ਦਾ ਅਭਾਵ; ੨. ਵਿਸ਼ੇਸ਼ਣ : ਜੋ ਰੌਸ਼ਨ ਨਹੀਂ, ਜਿਸ ਵਿਚ ਕੁਝ ਨਾ ਦਿਸੇ, ਧੁੰਧਲਾ
–ਮੂੰਹ ਅਨ੍ਹੇਰਾ, ਪੁਲਿੰਗ : ਦਿਨ ਚੜ੍ਹਨ ਤੋਂ ਪਹਿਲਾਂ ਦਾ ਸਮਾਂ ਜਦੋਂ ਇਕ ਦੂਸਰੇ ਦਾ ਚਿਹਰਾ ਸਾਫ਼ ਨਹੀਂ ਦਿਸਦਾ, ਤੜਕਾ, ਪਰਭਾਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-02-17-41, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First