ਅਨੰਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੰਤੀ (ਨਾਂ,ਇ) ਟੂਣੇ ਦੀ ਸ਼ਰੇਣੀ ਵਿੱਚ ਆਉਣ ਵਾਲੇ ਉਪਾਅ ਵਜੋਂ ਵਿੰਨ੍ਹੇ ਕੰਨ ਦੇ ਛੇਕ ਵਿੱਚ ਪਾਈ ਨੱਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਨੰਤੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਨੰਤੀ, ਇਸਤਰੀ ਲਿੰਗ : ਕੰਨ ਦਾ ਗਹਿਣਾ, ਨੱਤੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-51-55, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First