ਅਬਰੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਬਰੋ ਦੇਖੋ, ਆਬਰੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਬਰੋ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਬਰੋ, ਇਸਤਰੀ ਲਿੰਗ : ਇੱਜ਼ਤ, ਮਾਨ, ਮਰਤਬਾ, ਨਾਮਣਾ, ਭੜ

–ਇੱਜ਼ਤ ਅਬਰੋ, ਇਸਤਰੀ ਲਿੰਗ : ਇੱਜ਼ਤ, ਮਾਨ

–ਅਬਰੋ ਬਣਨਾ, ਮੁਹਾਵਰਾ : ਸਾਖ ਕਾਇਮ ਹੋਣਾ, ਭੜ ਬਣਨਾ

–ਬੇ-ਅਬਰੋਈ, ਇਸਤਰੀ ਲਿੰਗ : ਬੇਇੱਜ਼ਤੀ, ਲਹਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-10-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.